Covid-19: ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਹੈਲਪ ਲਾਇਨ ਨੰਬਰ ਜਾਰੀ ਕੀਤੇ, ਦੇਖੋ ਤਸਵੀਰਾਂ
ਪੰਜਾਬ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 37 ਤੱਕ ਪਹੁੰਚ ਗਈ ਅਤੇ ਇੱਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਵੱਧਦੀ ਗਿਣਤੀ ਨੂੰ ਲੈ ਕੇ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਹੈਲਪ ਲਾਇਨ ਨੰਬਰ ਜਾਰੀ ਕੀਤੇ ਹਨ ਤਾਂ ਜੋ ਲੋੜ ਪੈਣ ਉਤੇ ਸੂਬਾ ਵਾਸੀ ਉਕਤ ਹੈਲਪ ਲਾਇਨ ਨੰਬਰਾਂ ਉਤੇ ਕਾਲ ਕਰ ਸਕਦੇ ਹਨ।
- |