ਆਲੀਆ ਭੱਟ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਜਦੋਂ ਤੋਂ ਉਸ ਨੇ ਆਪਣੀ ਪ੍ਰੈਗਨੈਂਸੀ ਬਾਰੇ ਦੱਸਿਆ ਹੈ, ਉਦੋਂ ਤੋਂ ਹੀ ਉਹ ਸੋਸ਼ਲ ਮੀਡੀਆ 'ਤੇ ਲਗਾਤਾਰ ਛਾਈ ਹੋਈ ਹੈ। ਦੂਜੇ ਪਾਸੇ ਆਲੀਆ ਭੱਟ ਆਪਣੀਆਂ ਖੂਬਸੂਰਤ ਤਸਵੀਰਾਂ ਨਾਲ ਸਾਰਿਆਂ ਨੂੰ ਪ੍ਰਭਾਵਿਤ ਕਰਨ 'ਚ ਕਦੇ ਵੀ ਅਸਫਲ ਨਹੀਂ ਰਹਿੰਦੀ। ਅਦਾਕਾਰਾ ਜਦੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਤਸਵੀਰਾਂ ਪਾਉਂਦੀ ਹੈ ਤਾਂ ਉਹ ਸਭ ਨੂੰ ਹੈਰਾਨ ਕਰ ਦਿੰਦੀ ਹੈ। (ਫੋਟੋ ਕ੍ਰੈਡਿਟ: Instagram @aliaabhatt)