Home » photogallery » entertainment » AMMY VIRK IS CELEBRATING HIS 30TH BIRTHDAY TODAY RUP AS

Ammy Virk Birthday Spl: ਐਮੀ ਵਿਰਕ ਪੰਜਾਬੀ ਸਿਨੇਮਾ 'ਤੇ ਕਰਦਾ ਹੈ ਰਾਜ, ਗਾਇਕੀ-ਅਦਾਕਾਰੀ ਨੇ ਬਣਾਇਆ ਸਟਾਰ

Ammy Virk Birthday Spl: ਪੰਜਾਬੀ ਸਿਨੇਮਾ ਵਿੱਚ ਐਮੀ ਵਿਰਕ (Ammy Virk) ਨੇ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਨੂੰ ਪਸੰਦ ਕਰਨ ਵਾਲੇ ਨਾ ਸਿਰਫ਼ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਮੌਜੂਦ ਹਨ। ਉਨ੍ਹਾਂ ਨੇ ਆਪਣੇ ਹਰ ਕਿਰਦਾਰ ਨਾਲ ਪ੍ਰਸ਼ੰਸ਼ਕਾ ਦਾ ਮਨ ਮੋਹਿਆ। ਦੱਸ ਦੇਈਏ ਕਿ ਅੱਜ ਐਮੀ ਵਿਰਕ ਆਪਣਾ 30ਵਾਂ ਜਨਮਦਿਨ ਮਨਾ ਕਰ ਰਹੇ ਹਨ। ਇਸ ਖਾਸ ਮੌਕੇ ਤੇ ਫੈਨਜ਼ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

  • |