Home » photogallery » entertainment » BEAUTIFUL HIMANSHI KHURANA LATEST PICS RUP AS

Himanshi Khurana: ਦੇਖੋ ਹਿਮਾਸ਼ੀ ਖੁਰਾਣਾ ਦਾ ਦਿਲਕਸ਼ ਅੰਦਾਜ਼, ਤੁਸੀ ਵੀ ਹੋ ਜਾਵੋਗੇ ਫਿਦਾ

Himanshi Khurana: ਪੰਜਾਬੀ ਇੰਡਸਟਰੀ ਵਿੱਚ ਆਪਣੀ ਗਾਇਕੀ ਤੇ ਅਦਾਕਾਰਾ ਦੇ ਨਾਲ-ਨਾਲ ਖੂਬਸੂਰਤ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਹਿਮਾਸ਼ੀ ਖੁਰਾਣਾ (Himanshi Khurana) ਦੇ ਨਾਮ ਤੋਂ ਹਰ ਕੋਈ ਜਾਣੂ ਹੈ। ਹਿਮਾਂਸ਼ੀ ਖੁਰਾਣਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਹਿਮਾਂਸ਼ੀ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

  • |