Home » photogallery » entertainment » BEAUTIFUL PICTURES SHARED BY NIMRAT KHAIRA SEE SIMPLE FACE RUP AS

Nimrat Khaira: ਨਿਮਰਤ ਖਹਿਰਾ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਦੇਖੋ ਸਾਦਗੀ ਭਰਿਆ ਚਿਹਰਾ

Nimrat Khaira: ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ (Nimrat Khaira) ਨੇ ਪੰਜਾਬੀ ਸਿਨੇਮਾ ਵਿੱਚ ਆਪਣੀ ਅਵਾਜ਼ ਅਤੇ ਸਾਦਗੀ ਭਰੇ ਅੰਦਾਜ਼ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਹ ਆਪਣੀ ਸੁਰੀਲੀ ਅਵਾਜ਼ ਅਤੇ ਖੂਬਸੂਰਤੀ ਨਾਲ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਇਨ੍ਹੀਂ ਦਿਨੀਂ ਨਿਮਰਤ ਆਪਣੀ ਫਿਲਮ 'ਸੌਂਕਣ ਸੌਂਕਣੇ' ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਇਸ ਫਿਲਮ ਦੇ ਗੀਤਾਂ ਅਤੇ ਟ੍ਰੇਲਰ ਨੂੰ ਪ੍ਰਸ਼ੰਸ਼ਕ ਬੇਹੱਦ ਪਸੰਦ ਕਰ ਰਹੇ ਹਨ। ਫਿਲਮ ਵਿੱਚ ਨਿਮਰਤ ਦੇ ਨਾਲ ਐਮੀ ਵਿਰਕ (Ammy Virk) ਅਤੇ ਸਰਗੁਣ ਮਹਿਤਾ (Sargun Mehta) ਅਹਿਮ ਭੂਮਿਕਾ ਵਿੱਚ ਨਜ਼ਰ ਆਓਣਗੇ।

  • |