Home » photogallery » entertainment » BOLLYWOOD ACTRESS PRIYANKA CHOPRA SHARES PHOTOS ON HER INSTAGRAM PAGE TO WISHE DIWALI AP

PHOTOS: ਦੀਵਾਲੀ ‘ਤੇ ਪ੍ਰਿਯੰਕਾ ਚੋਪੜਾ ਦਾ ਖ਼ਾਸ ਲੁੱਕ, ਫ਼ਲੋਰਲ ਲਹਿੰਗੇ ‘ਚ ਪ੍ਰਿਯੰਕਾ ਲੱਗ ਰਹੀ ਹੈ ਬੇਹੱਦ ਖ਼ੂਬਸੂਰਤ

ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸਭ ਇੱਕ ਦੂਜੇ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਵਿੱਚ ਲੱਗੇ ਹੋਏ ਹਨ। ਅਜਿਹੇ 'ਚ ਬਾਲੀਵੁੱਡ ਸਿਤਾਰੇ ਵੀ ਪਿੱਛੇ ਨਹੀਂ ਹਨ। ਉਹ ਸੋਸ਼ਲ ਮੀਡੀਆ ਦੇ ਜ਼ਰੀਏ ਇਕ ਪਲ 'ਚ ਪ੍ਰਸ਼ੰਸਕਾਂ ਤੱਕ ਆਪਣੀ ਗੱਲ ਪਹੁੰਚਾ ਦਿੰਦੇ ਹਨ। ਪ੍ਰਿਯੰਕਾ ਚੋਪੜਾ ਦੇ ਪ੍ਰਸ਼ੰਸਕ ਭਾਰਤ 'ਚ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਹਨ। ਇਸ ਲਈ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਕੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਵੀ ਦਿੱਤੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਕਈ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

  • |