ਦੀਪਿਕਾ ਪਾਦੂਕੋਣ ਕਾਨਸ ਫਿਲਮ ਫੈਸਟੀਵਲ 'ਚ ਆਪਣੇ ਨਵੇਂ ਲੁੱਕ ਨਾਲ ਦੁਨੀਆ ਭਰ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀ ਹੈ। ਹਰ ਕੋਈ ਉਸ ਦੀ ਖੂਬਸੂਰਤੀ ਅਤੇ ਫੈਸ਼ਨ ਸੈਂਸ ਦੀ ਤਾਰੀਫ ਕਰਨ ਲਈ ਮਜਬੂਰ ਹੋ ਰਿਹਾ ਹੈ। ਕਾਨਸ ਦੇ 7ਵੇਂ ਦਿਨ ਰੈੱਡ ਕਾਰਪੇਟ 'ਤੇ ਦੀਪਿਕਾ ਨੇ ਆਪਣੇ ਲੇਟੈਸਟ ਲੁੱਕ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। (ਫੋਟੋ ਕ੍ਰੈਡਿਟ: Instagram/Twitter @BinBoleBaatein/Deepikapadukone)