

<strong>ਨਵੀਂ ਦਿੱਲੀ- </strong> ਬਾਲੀਵੁੱਡ ਅਦਾਕਾਰਾ ਏਲੀ ਅਵਰਾਮ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਗੋਆ ਯਾਤਰਾ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਹਨ। ਇਨ੍ਹਾਂ ਤਸਵੀਰਾਂ ਦੀ ਵਜ੍ਹਾ ਨਾਲ ਐਲੀ ਇਕ ਵਾਰ ਫਿਰ ਸੁਰਖੀਆਂ ਵਿਚ ਬਣੀ ਹੋਈ ਹੈ। (ਫੋਟੋ- Instagram @elliavrram)


ਐਲੀ ਵੱਲੋਂ ਸਾਂਝੀਆਂ ਕੀਤੀਆਂ ਫੋਟੋਆਂ ਬਹੁਤ ਬੋਲਡ ਹਨ। ਇਨ੍ਹਾਂ ਤਸਵੀਰਾਂ 'ਚ ਐਲੀ ਦੀ ਹੌਟਨੈੱਸ ਦਿਖਾਈ ਦੇ ਰਹੀ ਹੈ। ਉਨ੍ਹਾਂ ਦੀਆਂ ਫੋਟੋਆਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। (ਫੋਟੋ -Instagram @elliavrram)


ਹੁਣ ਤੱਕ ਇੰਸਟਾ 'ਤੇ ਐਲੀ ਦੀ ਤਸਵੀਰਾਂ 'ਤੇ ਲੱਖਾਂ ਲਾਈਕਸ ਆ ਚੁੱਕੇ ਹਨ। ਲੋਕ ਉਨ੍ਹਾਂ ਦੀਆਂ ਤਸਵੀਰਾਂ 'ਤੇ ਕੁਮੈਂਟਸ ਕਰਕੇ ਉਨ੍ਹਾਂ ਦੀ ਖੂਬਸੂਰਤੀ ਦੀ ਵੀ ਪ੍ਰਸ਼ੰਸਾ ਕਰ ਰਹੇ ਹਨ. (ਫੋਟੋ - Instagram @elliavrram)


ਹਾਲ ਹੀ ਵਿੱਚ ਐਲੀ ਇੱਕ ਛੁੱਟੀ ਤੋਂ ਬਾਅਦ ਗੋਆ ਤੋਂ ਪਰਤੀ ਹੈ। ਉਨ੍ਹਾਂ ਇੰਸਟਾਗ੍ਰਾਮ 'ਤੇ ਅਫਨੀ ਗੋਆ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। (ਫੋਟੋ - Instagram @elliavrram)


ਇਸ ਤੋਂ ਪਹਿਲਾਂ ਐਲੀ ਦੀ ਮਾਲਦੀਵ ਦੀਆਂ ਕੁਝ ਥ੍ਰੋਬੈਕ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ, ਜਿਸ ਨੂੰ ਉਸਨੇ ਖੁਦ ਆਪਣੇ ਇੰਸਟਾ 'ਤੇ ਸ਼ੇਅਰ ਕੀਤਾ ਸੀ। (ਫੋਟੋ -Instagram @elliavrram)


ਐਲੀ ਇੰਸਟਾਗ੍ਰਾਮ ‘ਤੇ ਬਹੁਤ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਫੋਟੋਆਂ ਇਥੇ ਸ਼ੇਅਰ ਕਰਦੀ ਰਹਿੰਦੀ ਹੈ। (ਫੋਟੋ-Instagram @elliavrram)


ਐਲੀ ਨੂੰ 40 ਲੱਖ ਤੋਂ ਵੱਧ ਲੋਕ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ। ਇਸ ਕਾਰਨ ਉਨ੍ਹਾਂ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਸਾਰ ਹੀ ਇੰਟਰਨੈਟ ਤੇ ਵਾਇਰਲ ਹੋਣ ਲੱਗਦੀਆਂ ਹਨ। (ਫੋਟੋ -Instagram @elliavrram)


ਵਰਕਫ੍ਰੰਟ ਦੀ ਗੱਲ ਕਰੀਏ ਤਾਂ ਐਲੀ ਜਲਦੀ ਹੀ ਫਿਲਮ ਰੂਹ ਅਫਜ਼ਾ ਵਿੱਚ ਨਜ਼ਰ ਆਵੇਗੀ। ਇਸ ਫਿਲਮ ਵਿੱਚ ਰਾਜਕੁਮਾਰ ਰਾਓ, ਜਾਹਨਵੀ ਕਪੂਰ ਅਤੇ ਵਰੁਣ ਸ਼ਰਮਾ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। (ਫੋਟੋ - Instagram @elliavrram)