Home » photogallery » entertainment » ENTERTAINMENT BOLLYWOOD DEEPIKA PADUKONE GLAMOROUS LOOK IN BODYSUIT AND JEANS FOR GEHRAIYAAN PROMOTION PRA KS

Entertainment: ਦੀਪਿਕਾ ਪਾਦੁਕੋਨ ਨੇ ਬੋਲਡ ਅੰਦਾਜ਼ ਆਇਆ ਸਾਹਮਣੇ, ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Deepika Padukone Glamourous Look: ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੁਕੋਣ (Deepika Padukone) ਆਪਣੀ ਦਮਦਾਰ ਪਰਫਾਰਮੈਂਸ ਦੇ ਨਾਲ-ਨਾਲ ਆਪਣੇ ਫੈਸ਼ਨ (Fashion) ਸੈਂਸ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਨ੍ਹਾਂ ਦੀ ਸ਼ਾਨਦਾਰ ਸ਼ਖਸੀਅਤ ਅਤੇ ਅੰਦਾਜ਼ ਨੂੰ ਦੇਖ ਕੇ ਹਰ ਕੋਈ ਉਨ੍ਹਾਂ ਦਾ ਫੈਨ ਬਣ ਜਾਂਦਾ ਹੈ। ਇਨ੍ਹੀਂ ਦਿਨੀਂ ਦੀਪਿਕਾ ਪਾਦੁਕੋਣ ਆਉਣ ਵਾਲੀ ਫਿਲਮ 'ਗਹਿਰਾਯਾਨ' (Gehraiyaan Movie Promotion) ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ ਅਤੇ ਇਵੈਂਟ ਦੌਰਾਨ ਕਾਫੀ ਸਟਾਈਲਿਸ਼ ਲੁੱਕ 'ਚ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ ਦੀਪਿਕਾ ਪਾਦੂਕੋਣ ਨੇ ਸੋਸ਼ਲ ਮੀਡੀਆ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸਟਨਿੰਗ ਅਤੇ ਹੌਟ ਨਜ਼ਰ ਆ ਰਹੀ ਹੈ।