Urvashi Rautela Latest Photos: ਉਰਵਸ਼ੀ ਰੌਤੇਲਾ (Urvashi Rautela) ਇੱਕ ਅਜਿਹੀ ਬਾਲੀਵੁੱਡ ਅਦਾਕਾਰਾ ਹੈ ਜੋ ਆਪਣੀ ਬੋਲਡਨੈੱਸ ਲਈ ਜਾਣੀ ਜਾਂਦੀ ਹੈ। ਜੇਕਰ ਤੁਸੀਂ ਉਰਵਸ਼ੀ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਦੇਖਦੇ ਹੋ ਤਾਂ ਤੁਹਾਨੂੰ ਉਸ ਦੇ ਪੇਜ 'ਤੇ ਇਕ ਤੋਂ ਵਧ ਕੇ ਇਕ ਤਸਵੀਰਾਂ ਦੇਖਣ ਨੂੰ ਮਿਲਣਗੀਆਂ, ਜਿਸ 'ਚ ਉਸ ਦੀਆਂ ਬੇਹੱਦ ਬੋਲਡ ਤਸਵੀਰਾਂ ਵੀ ਸ਼ਾਮਲ ਹੋਣਗੀਆਂ। ਵੱਡੇ ਪਰਦੇ ਦੇ ਨਾਲ-ਨਾਲ ਉਰਵਸ਼ੀ ਦੇ ਸੋਸ਼ਲ ਮੀਡੀਆ 'ਤੇ ਵੀ ਫੈਨ ਫਾਲੋਅਰਸ ਦੀ ਲੰਬੀ ਲਿਸਟ ਹੈ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਵਾਇਰਲ ਹੋਣ 'ਚ ਜ਼ਿਆਦਾ ਸਮਾਂ ਨਹੀਂ ਲੱਗਦਾ। (ਫੋਟੋ ਕ੍ਰੈਡਿਟ: Instagram @urvashirautela)