ਬਾਲੀਵੁੱਡ ਦੇ ਦਿੱਗਜ ਅਦਾਕਾਰ ਸੰਨੀ ਦਿਓਲ ਦੀ ਮੋਸਟ ਅਵੇਟਿਡ ਫਿਲਮ 'ਗਦਰ 2' ਇਸ ਸਾਲ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਉਤਸ਼ਾਹ ਹੈ ਕਿਉਂਕਿ 21 ਸਾਲ ਬਾਅਦ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਜੋੜੀ ਫਿਰ ਤੋਂ ਪਰਦੇ 'ਤੇ ਕਿਵੇਂ ਦਿਖਾਈ ਦੇਵੇਗੀ। ਇਸ ਨੂੰ ਲੈ ਕੇ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।