Home » photogallery » entertainment » GIPPY GREWAL WIFE RAVNEET GREWAL SHARES VIDEO WITH SON GURBAAZ GREWAL RUP AS

Gippy Grewal: ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਦਾ ਬੇਟੇ ਗੁਰਬਾਜ਼ ਨਾਲ ਮਸਤੀ ਭਰਿਆ ਅੰਦਾਜ਼ ਮੋਹ ਲਵੇਗਾ ਦਿਲ

Gippy Grewal Family Video: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਆਪਣੇ ਕੰਮ ਦੇ ਨਾਲ-ਨਾਲ ਪਰਿਵਾਰ ਨੂੰ ਪੂਰਾ ਟਾਇਮ ਦਿੰਦੇ ਹਨ। ਉਹ ਆਪਣੇ ਪਰਿਵਾਰ ਨਾਲ ਵੀ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਗੱਲ ਜੇਕਰ ਉਨ੍ਹਾਂ ਦੇ ਬੱਚਿਆਂ ਦੀ ਕਰਿਏ ਤਾਂ ਉਹ ਵੀ ਕਿਸੀ ਸਟਾਰ ਤੋਂ ਘੱਟ ਨਹੀਂ ਹੈ। ਖਾਸ ਕਰਕੇ ਗਿੱਪੀ ਗਰੇਵਾਲ ਦਾ ਛੋਟਾ ਬੇਟਾ ਗੁਰਬਾਜ਼ ਗਰੇਵਾਲ ਸੋਸ਼ਲ ਮੀਡੀਆ ਤੇ ਛਾਇਆ ਰਹਿੰਦਾ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਇੰਟਰਨੈੱਟ ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ।

  • |