ਵਰਕਫਰੰਟ ਦੀ ਗੱਲ ਕਰਿਏ ਤਾਂ ਕਲਾਕਾਰ ਵੱਲ਼ੋਂ ਆਪਣੀ ਨਵੀਂ ਫਿਲਮ`ਮੌਜਾਂ ਹੀ ਮੌਜਾਂ`ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਫ਼ਿਲਮ ਚ ਗਿੱਪੀ ਗਰੇਵਾਲ ਤੋਂ ਇਲਾਵਾ ਹਸ਼ਨੀਨ ਚੌਹਾਨ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਤੰਨੂ ਗਰੇਵਾਲ ਮੁੱਖ ਭੂਮਿਕਾਵਾਂ `ਚ ਨਜ਼ਰ ਆਉਣਗੇ। ਫਿਲਹਾਲ ਇਸ ਫਿਲਮ ਦੇ ਜਰਿਏ ਇਹ ਸਿਤਾਰੇ ਕੀ ਕਮਾਲ ਦਿਖਾਉਂਦੇ ਹਨ। ਇਹ ਵੇਖਣਾ ਬੇਹੱਦ ਦਿਲਚਸਪ ਰਹੇਗਾ।