Home » photogallery » entertainment » HAPPY RAIKOTI CELEBRATING HIS 30TH BIRTHDAY TODAY RUP AS

Happy Raikoti B'day Spl: ਹੈਪੀ ਰਾਏਕੋਟੀ ਦੇ ਗੀਤਾਂ ਨੇ ਹਰ ਵਾਰ ਜਿੱਤਿਆ ਫੈਨਜ਼ ਦਾ ਦਿਲ, ਅੱਜ ਮਨਾ ਰਹੇ 30ਵਾਂ ਜਨਮਦਿਨ

Happy Raikoti Birthday Special: ਹੈਪੀ ਰਾਏਕੋਟੀ (Happy Raikoti ) ਨੇ ਗਾਇਕੀ ਅਤੇ ਗੀਤਕਾਰੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੱਖਰੀ ਪਹਿਚਾਣ ਬਣਾਈ ਹੈ। ਇੰਡਸਟਰੀ ਵਿੱਚ ਕਈ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਆਪਣੀ ਲਿਖਣ ਕਲਾ ਨਾਲ ਸਾਡੇ ਦਿਲਾਂ ਵਿੱਚ ਥਾਂ ਬਣਾਈ ਹੈ। ਹੈਪੀ ਰਾਏਕੋਟੀ ਉਨ੍ਹਾਂ ਕਲਾਕਾਰਾਂ ਵਿੱਚੋਂ ਹੀ ਇੱਕ ਹਨ। ਹੈਪੀ ਰਾਏਕੋਟੀ ਨੇ ਆਪਣੀ ਅਦਭੁਤ ਗਾਇਕੀ ਅਤੇ ਲਿਖਣ ਦੇ ਹੁਨਰ ਨਾਲ ਹਰ ਕਿਸੇ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਦੱਸ ਦੇਈਏ ਕਿ ਅੱਜ ਹੈਪੀ ਰਾਏਕੋਟੀ ਆਪਣਾ 30ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਹੈਪੀ ਰਾਏਕੋਟੀ ਦੀ ਜ਼ਿੰਦਗੀ ਬਾਰੇ ਕੁਝ ਖਾਸ ਗੱਲਾਂ।

  • |