Kudiyan Lahore Diyan: ਗਾਇਕ ਅਤੇ ਅਦਾਕਾਰ ਹਾਰਡੀ ਸੰਧੂ (Hardy Sandhu) ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਨਾ ਸਿਰਫ ਆਪਣੀ ਗਾਇਕੀ ਬਲਕਿ ਸਟਾਇਲਿਸ਼ ਲੁੱਕ ਨਾਲ ਵੀ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਆਪਣੇ ਗੀਤਾਂ ਦੇ ਨਾਲ-ਨਾਲ ਕੂਲ ਫੈਸ਼ਨ ਸੈਂਸ ਕਾਰਨ ਉਹ ਲੋਕਾਂ ਵਿੱਚ ਕਾਫੀ ਪਸੰਦ ਕੀਤੇ ਜਾਂਦੇ ਹਨ। ਫਿਲਹਾਲ ਹਾਰਡੀ ਸੰਧੂ ਆਪਣੇ ਨਵੇਂ ਗੀਤ 'ਕੁੜੀਆਂ ਲਾਹੌਰ ਦੀਆਂ' ਨੂੰ ਲੈ ਕੇ ਚਰਚਾ ਵਿੱਚ ਹਨ। ਇਸ ਗਾਣੇ ਨੂੰ ਪ੍ਰਸ਼ੰਸ਼ਕ ਖੂਬ ਪਸੰਦ ਕਰ ਰਹੇ ਹਨ। (insta)