Home » photogallery » entertainment » HIMANSHI KHURANA LOOK STUNNING IN POOL SEE PHOTOS RUP AS

Himanshi Khurana Pics: ਹਿਮਾਸ਼ੀ ਖੁਰਾਣਾ ਦਾ 'Pool' ਵਾਲਾ ਅੰਦਾਜ਼ ਲੁੱਟ ਰਿਹਾ ਦਿਲ, ਫੈਨਜ਼ ਬੋਲੇ- 'So Hot'

Himanshi Khurana Pics: ਪੰਜਾਬੀ ਇੰਡਸਟਰੀ ਦੀ ਅਦਾਕਾਰਾ 'ਤੇ ਗਾਇਕਾ ਹਿਮਾਂਸ਼ੀ ਖੁਰਾਣਾ (Himanshi Khurana) ਦੀ ਖੂਬਸੂਰਤੀ ਦਾ ਹਰ ਕੋਈ ਫੈਨ ਹੈ। ਹਿਮਾਂਸ਼ੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰਿਏ ਹਮੇਸ਼ਾ ਫੈਨਜ਼ ਵਿੱਚ ਐਕਟਿਵ ਰਹਿੰਦੀ ਹੈ। ਇਸਦੇ ਨਾਲ ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓ ਫੈਨਜ਼ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਹਿਮਾਂਸ਼ੀ ਨੇ ਆਪਣੀਆਂ ਛੁੱਟੀਆਂ ਦੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਨਵੀਂਆਂ ਤਸਵੀਰਾਂ 'ਚ ਹਿਮਾਂਸ਼ੀ ਬੇਹੱਦ ਸ਼ਾਨਦਾਰ ਲੱਗ ਰਹੀ ਹੈ।

  • |