Vicky Kaushal Katrina Kaif Wedding: ਹੁਣ ਉਹ ਪਲ ਦੂਰ ਨਹੀਂ, ਜਦੋਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਅਤੇ ਐਕਟਰ ਵਿੱਕੀ ਕੌਸ਼ਲ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹੁਣ ਇਹ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਰਸਮ ਅੱਜ ਤੋਂ ਸ਼ੁਰੂ ਹੋਵੇਗੀ ਅਤੇ ਵਿਆਹ ਵਾਲੇ ਦਿਨ ਯਾਨੀ 9 ਦਸੰਬਰ ਤੱਕ ਸਵਾਈ ਮਾਧੋਪੁਰ ਦੇ ਫੋਰਟ ਬਰਵਾੜਾ 'ਚ ਚੱਲੇਗੀ। (Picture Credit: Viral Bhayani)