Lata Mangeshkar Final Journey Begins: ਲਤਾ ਮੰਗੇਸ਼ਕਰ ਦੀ ਮ੍ਰਿਤਕ ਦੇਹ ਆਪਣਾ ਘਰ ਛੱਡ ਗਈ ਹੈ। ਇਸ ਦੌਰਾਨ ਅੰਤਿਮ ਯਾਤਰਾ ਦੌਰਾਨ ਉਨ੍ਹਾਂ ਦੇ ਘਰ ਨੇੜੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ। ਲਤਾ ਦੀ ਅੰਤਿਮ ਯਾਤਰਾ 'ਚ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਬਾਲੀਵੁੱਡ ਦੇ ਸਾਰੇ ਵੱਡੇ ਸਿਤਾਰੇ ਵੀ ਸ਼ਾਮਲ ਹੋਏ ਹਨ। (ਫੋਟੋ ਕ੍ਰੈਡਿਟ: Viral Bhayani)