ਬਾਲੀਵੁੱਡ ਅਭਿਨੇਤਰੀ ਦਿਸ਼ਾ ਪਟਾਨੀ (Disha Patani) ਆਪਣੀਆਂ ਤਸਵੀਰਾਂ ਕਾਰਨ ਸੁਰਖੀਆਂ 'ਚ ਬਣੀ ਹੋਈ ਹੈ। ਇਕ ਵਾਰ ਫਿਰ ਉਸ ਦੀਆਂ ਕੁਝ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ (social media) 'ਤੇ ਵਾਇਰਲ(viral) ਹੋ ਰਹੀਆਂ ਹਨ, ਜਿਸ ਵਿਚ ਉਸ ਦਾ ਬਹੁਤ ਬੋਲਡ(bold) ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਇਹ ਤਸਵੀਰਾਂ ਦਿਸ਼ਾ ਪਟਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕੀਤੀਆਂ ਹਨ। (Photo courtesy Instagram @dishapatani)