

ਮੁੰਬਈ- ਮਸ਼ਹੂਰ ਬਾਲੀਵੁੱਡ ਅਭਿਨੇਤਰੀ ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਨਾਲ ਦਿਲਚਸਪ ਪੋਸਟ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਮਲਾਇਕਾ ਨੇ ਆਪਣੀਆਂ ਬਹੁਤ ਬੋਲਡ ਫੋਟੋਆਂ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਫੋਟੋਆਂ ਵਿੱਚ ਉਹ ਸਵਿਮਸੂਟ ਵਿੱਚ ਨਜ਼ਰ ਆ ਰਹੀ ਹੈ। ਮਲਾਇਕਾ ਇਨ੍ਹਾਂ ਫੋਟੋਆਂ 'ਚ ਸਿਜ਼ਲਿੰਗ ਪੋਜ ਦਿੰਦੀ ਦਿਖਾਈ ਦੇ ਰਹੀ ਹੈ। (Photo Credit- @malaikaaroraofficial/Instagram)


ਮਲਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬਹੁਤ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮਲਾਇਕਾ ਕਈ ਵਾਰ ਪੂਲ ਦੇ ਕਿਨਾਰੇ ਜਾਂ ਫਿਰ ਪੂਲ ਦੇ ਅੰਦਰ ਹੌਟ ਤਸਵੀਰਾਂ ਖਿਚਵਾ ਰਹੀ ਹੈ। ਇਨ੍ਹਾਂ ਫੋਟੋਆਂ 'ਚ ਮਲਾਇਕਾ ਇਕ ਸਵੀਮ ਸੂਟ ਵਿਚ ਨਜ਼ਰ ਆ ਰਹੀ ਹੈ। (Photo Credit- @malaikaaroraofficial/Instagram)


ਇਨ੍ਹਾਂ ਫੋਟੋਆਂ ਨੂੰ ਵੇਖਦਿਆਂ ਇਹ ਸਪੱਸ਼ਟ ਹੁੰਦਾ ਹੈ ਕਿ ਉਹ ਆਪਣੀ ਛੁੱਟੀਆਂ ਦਾ ਪੂਰਾ ਆਨੰਦ ਲੈ ਰਹੀ ਹੈ। ਇਸਦੇ ਨਾਲ ਮਲਾਇਕਾ ਨੇ ਇਹਨਾਂ ਤਸਵੀਰਾਂ ਦੇ ਕੈਪਸ਼ਨ ਵਿੱਚ ਦੱਸਿਆ ਹੈ ਕਿ ਉਹ ਗੋਆ ਦੀ ਛੁੱਟੀਆਂ ਮਨਾਉਣ ਆਈ ਹੈ। (Photo Credit- @malaikaaroraofficial/Instagram)


ਇਨ੍ਹਾਂ ਫੋਟੋਆਂ ਨੂੰ ਸਾਂਝਾ ਕਰਦੇ ਹੋਏ ਮਲਾਇਕਾ ਨੇ ਲਿਖਿਆ- ਘਰ ਤੋਂ ਦੂਰ ਘਰ...#goa... ਇਸ ਕੈਪਸ਼ਨ ਦੇ ਜ਼ਰੀਏ ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਗੋਆ ਪਹੁੰਚੀ ਹੈ। (Photo Credit- @malaikaaroraofficial/Instagram)


ਇਸ ਤੋਂ ਪਹਿਲਾਂ ਵੀ ਉਹਨਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੋਲਡ ਫੋਟੋਆਂ ਸ਼ੇਅਰ ਕਰ ਚੁੱਕੀ ਹੈ। ਮਲਾਇਕਾ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ, ਇਸੇ ਕਰਕੇ ਉਸ ਦੀਆਂ ਇਹ ਫੋਟੋਆਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ। (Photo Credit- @malaikaaroraofficial/Instagram)