Home » photogallery » entertainment » MURDER MYSTERY DEATH OF THESE BOLLYWOOD CELEBRITIES INCLUDING SUSHANT SINGH RAJPUT IS STILL A MYSTERY TC

Murder Mystery: ਸੁਸ਼ਾਂਤ ਸਿੰਘ ਰਾਜਪੂਤ ਸਮੇਤ ਇਨ੍ਹਾਂ ਬਾਲੀਵੁੱਡ ਸਿਤਾਰਿਆਂ ਦੀ ਮੌਤ ਅੱਜ ਤੱਕ ਹੈ ਇੱਕ ਰਹੱਸ

ਇਸ ਸਾਲ ਕੋਮੇਡੀ ਕਿੰਗ ਰਾਜੂ ਸ਼੍ਰੀਵਾਸਤਵ ਅਤੇ ਦੀਪੇਸ਼ ਭਾਨ ਦੀ ਮੌਤ ਦੇ ਸਦਮੇ ਤੋਂ ਅਜੇ ਉਭਰ ਵੀ ਨਹੀਂ ਸਕੇ ਸਨ ਕਿ ਉਨ੍ਹਾਂ ਨੂੰ ਫਿਲਮ ਨਿਰਮਾਤਾ ਰਾਕੇਸ਼ ਸ਼ਰਮਾ, ਟੀਵੀ ਐਕਟਰ ਸਿਧਾਂਤ ਵੀਰ ਸੂਰਿਆਵੰਸ਼ੀ ਦੇ ਦੇਹਾਂਤ ਦੀ ਦੁਖਦਾਈ ਖਬਰ ਸੁਣਨ ਨੂੰ ਮਿਲੀ। ਬੈਟਮੈਨ ਦਾ ਕਿਰਦਾਰ ਨਿਭਾਉਣ ਵਾਲੇ ਕੇਵਿਨ ਕੌਨਰੋਏ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ, ਉਹ ਵੀ ਹੁਣ ਸਾਡੇ ਵਿਚਕਾਰ ਨਹੀਂ ਰਹੇ।