Home » photogallery » entertainment » NEHA KAKKAR APPEARS HOT LOOK IN BLACK AND WHITE OUTFIT SEE PICS RUP AS

Neha Kakkar Pics: ਨੇਹਾ ਕੱਕੜ ਨੇ ਬਲੈਕ ਐਂਡ ਵ੍ਹਾਈਟ ਆਊਟਫਿਟ 'ਚ ਦਿਖਾਈ ਹੌਟ ਲੁੱਕ, ਦੇਖੋ Pics

Neha Kakkar Pics: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ (Neha Kakkar) ਆਪਣੀ ਸੁਰੀਲੀ ਆਵਾਜ਼ ਦੇ ਨਾਲ-ਨਾਲ ਸਟਾਈਲਿਸ਼ ਫੈਸ਼ਨ ਸੈਂਸ ਨਾਲ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਉਂਦੀ ਹੈ। 34 ਸਾਲ ਦੀ ਉਮਰ ਵਿੱਚ ਵੀ ਨੇਹਾ ਖੂਬਸੂਰਤੀ ਦੇ ਮਾਮਲੇ ਵਿੱਚ ਕਈ ਬਾਲੀਵੁੱਡ ਅਦਾਕਾਰਾਵਾਂ ਨੂੰ ਪਛਾੜਦੀ ਹੈ। ਪ੍ਰਸ਼ੰਸਕਾਂ ਨੂੰ ਉਸ ਦਾ ਕਿਊਟ ਅੰਦਾਜ਼ ਅਤੇ ਸੈਕਸੀ ਲੁੱਕ ਕਾਫੀ ਪਸੰਦ ਹੈ। ਉਸ ਦੀਆਂ ਤਸਵੀਰਾਂ ਹਰ ਰੋਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇੱਕ ਵਾਰ ਫਿਰ ਨੇਹਾ ਕੱਕੜ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

  • |