ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਖਹਿਰਾ ਜਲਦ ਹੀ ਫਿਲਮ ਜੋੜੀ ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਉਹ ਪਹਿਲੀ ਵਾਰ ਅਦਾਕਾਰ ਦਿਲਜੀਤ ਦੋਸਾਂਝ ਨਾਲ ਕੰਮ ਕਰਦੇ ਹੋਏ ਦਿਖਾਈ ਦੇਵੇਗੀ। ਹਾਲਾਂਕਿ ਦੋਵੇਂ ਕਲਾਕਾਰ ਪਹਿਲਾਂ ਇੱਕ ਗੀਤ ਵਿੱਚ ਇਕੱਠੇ ਦਿਖਾਈ ਦਿੱਤੇ ਸੀ। ਫਿਲਮ ਜੋੜੀ ਦੀ ਗੱਲ ਕਰਿਏ ਤਾਂ ਇਹ 5 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।