ਮਸ਼ਹੂਰ ਸੰਤੂਰ ਵਾਦਕ ਪੰਡਿਤ ਸ਼ਿਵਕੁਮਾਰ ਸ਼ਰਮਾ (Pandit Shivkumar Sharma funeral) ਪੰਚ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਮੁੰਬਈ ਦੇ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਬਾਲੀਵੁੱਡ ਸਿਤਾਰੇ ਵੀ ਉੱਥੇ ਮੌਜੂਦ ਸਨ। ਇਸ ਦੌਰਾਨ ਬੇਟੇ ਦੀਆਂ ਅੱਖਾਂ 'ਚ ਦਰਦ ਸਾਫ ਦਿਖਾਈ ਦੇ ਰਿਹਾ ਸੀ। (ਫੋਟੋ ਕ੍ਰੈਡਿਟ: Viral Bhayani)