Home » photogallery » entertainment » PARMISH VERMA SHARED BABY SHOWER PICTURES WITH WIFE GEET RUP AS

Parmish Verma Wife Geet Baby Shower: ਪਰਮੀਸ਼ ਵਰਮਾ ਨੇ ਪਤਨੀ ਗੀਤ ਨਾਲ ਸ਼ੇਅਰ ਕੀਤੀਆਂ ਬੇਬੀ ਸ਼ਾਵਰ ਦੀਆਂ ਤਸਵੀਰਾਂ

Parmish Verma Wife Geet Baby Shower: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ (Parmish Verma)ਅਤੇ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ (Geet Grewal) ਦੇ ਘਰ ਜਲਦ ਨੰਨ੍ਹਾਂ ਮਹਿਮਾਨ ਆਉਣ ਵਾਲਾ ਹੈ। ਮਾਂ-ਬਾਪ ਬਣਨ ਜਾ ਰਹੇ ਪੰਜਾਬੀ ਜੋੜੇ ਨੇ ਹਾਲ ਹੀ 'ਚ ਆਪਣੇ ਘਰ ਬੇਬੀ ਸ਼ਾਵਰ ਪਾਰਟੀ ਦਾ ਆਯੋਜਨ ਕੀਤਾ, ਜਿਸ ਦੀਆਂ ਤਸਵੀਰਾਂ ਜੋੜੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਪਰਮੀਸ਼ ਵਰਮਾ ਅਤੇ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

  • |