ਰਵੀਨਾ ਟੰਡਨ ਨੇ 90 ਦੇ ਦਹਾਕੇ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਸੀ। 'ਪੱਥਰ ਕੇ ਫੂਲ', 'ਲਾਡਲਾ', 'ਮੋਹਰਾ' ਵਰਗੀਆਂ ਫਿਲਮਾਂ 'ਚ ਕੰਮ ਕਰਕੇ ਉਸ ਨੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ। ਗੋਰਜੀਅਸ ਰਵੀਨਾ ਲਈ ਇਹ ਕਿਹਾ ਜਾ ਸਕਦਾ ਹੈ ਕਿ 'ਉਮਰ ਸਿਰਫ਼ ਇੱਕ ਨੰਬਰ ਹੈ'। (officialraveenatandon/Instagram)