Home » photogallery » entertainment » PUNJAB S FAMOUS ACTRESS DALJIT KAUR PASSED AWAY DIED AT THE AGE OF 69 RUP AS

Daljeet Kaur Death: ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, 69 ਸਾਲ ਦੀ ਉਮਰ 'ਚ ਤੋੜਿਆ ਦਮ

Daljeet Kaur Death: ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ। ਉਸਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।