Home » photogallery » entertainment » PUNJABI ACTRESS SONAM BAJWA BEAUTIFUL PHOTOS RUP AS

Sonam Bajwa Pics: ਸੋਨਮ ਬਾਜਵਾ ਦਾ ਸ਼ਾਨਦਾਰ ਅੰਦਾਜ਼ ਤੁਹਾਨੂੰ ਵੀ ਆਵੇਗਾ ਪਸੰਦ, ਦੇਖੋ ਤਸਵੀਰਾਂ

Sonam Bajwa Pics: ਪਾਲੀਵੁੱਡ ਫਿਲਮ ਇੰਡਸਟਰੀ ਵਿੱਚ ਅਦਾਕਾਰਾ ਸੋਨਮ ਬਾਜਵਾ (Sonam Bajwa) ਦੀ ਵੱਖਰੀ ਪਹਿਚਾਣ ਹੈ। ਉਹ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤ ਅਦਾਵਾਂ ਕਾਰਨ ਵੀ ਸੁਰਖੀਆਂ 'ਚ ਰਹਿੰਦੀ ਹੈ। ਲੋਕਾਂ ਦਾ ਦਿਲ ਜਿੱਤਣਾ ਵਾਲੀ ਅਦਾਕਾਰਾ ਸੋਨਮ ਬਾਜਵਾ ਦੇ ਨਾਮ ਤੋਂ ਹਰ ਕੋਈ ਜਾਣੂ ਹੈ। ਸੋਨਮ ਬਾਜਵਾ ਆਏ ਦਿਨ ਸੋਸ਼ਲ ਮੀਡੀਆ ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਫੈਨਜ਼ ਦੁਆਰਾ ਬੇਹੱਦ ਪਸੰਦ ਕੀਤਾ ਜਾਂਦਾ ਹੈ। ਹਾਲ ਹੀ 'ਚ ਸੋਨਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਬਹੁਤ ਦਿਲਕਸ਼ ਤਸਵੀਰਾਂ ਸਾਂਝੀਆਂ ਕੀਤੀਆ ਹਨ, ਜਿਨ੍ਹਾਂ ਨੂੰ ਫੈਨਜ਼ ਦੁਆਰਾ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿੱਚ ਸੋਨਮ ਚਿੱਟੇ ਗਾਊਨ ਵਿੱਚ ਬਹੁਤ ਖੂਬਸੂਰਤ ਨਜ਼ਰ ਆ ਰਹੀ ਹੈ।

  • |