Neha Kakkar New Song: ਨੇਹਾ ਕੱਕੜ (Neha Kakkar) ਅਤੇ ਰੋਹਨਪ੍ਰੀਤ ਸਿੰਘ ਆਪਣੇ ਨਵੇਂ ਗੀਤ "ਲਾ ਲਾ ਲਾ" (La La La) ਲੈ ਕੇ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਨੇਹਾ ਅਤੇ ਰੋਹਨਪ੍ਰੀਤ ਜਲਦ ਹੀ ਗੀਤ ਲਾ ਲਾ ਲਾ (La La La) ਲੈ ਕੇ ਹਾਜ਼ਰ ਹੋ ਰਹੇ ਹਨ। ਉਨ੍ਹਾਂ ਦਾ ਇਹ ਗੀਤ 8 ਮਈ ਨੂੰ ਰਿਲੀਜ਼ ਹੋਵੇਗਾ। ਫਿਲਹਾਲ ਨੇਹਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਗੀਤ ਨਾਲ ਜੁੜੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਸ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ।