Home » photogallery » entertainment » SARGUN MEHTA IS READY TO MAKE A SPLASH IN BOLLYWOOD SHE WILL MAKE HER DEBUT THROUGH THIS FILM RUP AS

Sargun Mehta: ਸਰਗੁਣ ਮਹਿਤਾ ਬਾਲੀਵੁੱਡ 'ਚ ਜਲਵਾ ਦਿਖਾਉਣ ਲਈ ਤਿਆਰ, ਇਸ ਫਿਲਮ ਰਾਹੀਂ ਕਰੇਗੀ ਡੈਬਿਊ

Sargun Mehta Bollywood Debut: ਪੰਜਾਬੀ ਫਿਲਮ ਅਦਾਕਾਰਾ ਸਰਗੁਣ ਮਹਿਤਾ (Sargun Mehta) ਬਾਲੀਵੁੱਡ 'ਚ ਡੈਬਿਊ ਕਰਨ ਲਈ ਤਿਆਰ ਹੈ। ਖਾਸ ਗੱਲ ਇਹ ਹੈ ਕਿ ਉਹ ਅਕਸ਼ੈ ਕੁਮਾਰ ਨਾਲ ਬਾਲੀਵੁੱਡ ਡੈਬਿਊ ਕਰੇਗੀ। ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਇਹ ਪਹਿਲੀ ਵਾਰ ਹੋਵੇਗਾ ਜਦੋਂ ਉਹ ਬਾਲੀਵੁੱਡ ਫਿਲਮਾਂ 'ਚ ਆਪਣੇ ਜਲਵੇ ਬਿਖੇਰਦੀ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਉਹ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ ਅਤੇ ਕਈ ਮਿਊਜ਼ਿਕ ਐਲਬਮਾਂ ਅਤੇ ਟੀਵੀ ਸ਼ੋਅਜ਼ ਵਿੱਚ ਆਪਣੀ ਪ੍ਰਤਿਭਾ ਦਾ ਜਲਵਾ ਦਿਖਾ ਚੁੱਕੀ ਹੈ।

  • |