Shahnaz Gill s new photoshoot: ਬਿੱਗ ਬੌਸ 13 'ਚ ਪੰਜਾਬ ਦੀ ਕੈਟਰੀਨਾ ਕੈਫ ਦੇ ਰੂਪ 'ਚ ਐਂਟਰੀ ਕਰਨ ਵਾਲੀ ਸ਼ਹਿਨਾਜ਼ ਗਿੱਲ ਹੁਣ ਭਾਰਤ ਦੀ ਜਾਨ ਬਣ ਗਈ ਹੈ। ਰਿਐਲਿਟੀ ਸ਼ੋਅ ਬਿੱਗ ਬੌਸ 'ਚ ਉਸ ਨੇ ਇਸ ਤਰ੍ਹਾਂ ਲੋਕਾਂ ਦਾ ਦਿਲ ਜਿੱਤਿਆ ਕਿ ਜਦੋਂ ਵੀ ਉਹ ਕੋਈ ਨਵਾਂ ਪ੍ਰੋਜੈਕਟ ਲੈ ਕੇ ਆਉਂਦੀ ਹੈ ਤਾਂ ਉਹ ਤੁਰੰਤ ਸੋਸ਼ਲ ਮੀਡੀਆ 'ਤੇ ਟ੍ਰੈਂਡ ਬਣ ਜਾਂਦੀ ਹੈ। ਸ਼ਹਿਨਾਜ਼ ਗਿੱਲ ਨੂੰ ਲੋਕ ਬਹੁਤ ਪਿਆਰ ਦਿੰਦੇ ਹਨ। ਹੁਣ ਇਕ ਵਾਰ ਫਿਰ ਸ਼ਹਿਨਾਜ਼ ਗਿੱਲ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਵਾਂ ਲੈ ਕੇ ਆ ਰਹੀ ਹੈ। ਹੁਣ ਉਹ ਡੱਬੂ ਰਤਨਾਨੀ ਨਾਲ ਆਪਣੇ ਨਵੇਂ ਫੋਟੋਸ਼ੂਟ ਨੂੰ ਲੈ ਕੇ ਚਰਚਾ ਵਿੱਚ ਹੈ। ਸ਼ਹਿਨਾਜ਼ ਨੇ ਆਪਣੀਆਂ ਸ਼ਾਨਦਾਰ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਸਾਂਝੀਆਂ ਕੀਤੀ ਹਨ। ਸ਼ਹਿਨਾਜ਼ ਗਿੱਲ ਨੂੰ ਲੋਕ ਬਹੁਤ ਪਿਆਰ ਦਿੰਦੇ ਹਨ। ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਜੋ ਤਸਵੀਰਾਂ ਸਾਂਝੀਆਂ ਕੀਤੀ ਹਨ ਉਨ੍ਹਾਂ ਵਿੱਚ ਉਸਦੀ ਕਿਲਰ ਲੁੱਕ ਦੇਖ ਕੇ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਪਾਓਗੇ। ਡੱਬੂ ਰਤਨਾਨੀ ਨਾਲ ਸ਼ਹਿਨਾਜ਼ ਗਿੱਲ ਦਾ ਨਵਾਂ ਫੋਟੋਸ਼ੂਟ ਡੱਬੂ ਰਤਨਾਨੀ ਨਾਲ ਸ਼ਹਿਨਾਜ਼ ਗਿੱਲ ਦਾ ਨਵਾਂ ਫੋਟੋਸ਼ੂਟ ਡੱਬੂ ਰਤਨਾਨੀ ਨਾਲ ਸ਼ਹਿਨਾਜ਼ ਗਿੱਲ ਦਾ ਨਵਾਂ ਫੋਟੋਸ਼ੂਟ ਡੱਬੂ ਰਤਨਾਨੀ ਨਾਲ ਸ਼ਹਿਨਾਜ਼ ਗਿੱਲ ਦਾ ਨਵਾਂ ਫੋਟੋਸ਼ੂਟ ਡੱਬੂ ਰਤਨਾਨੀ ਨਾਲ ਸ਼ਹਿਨਾਜ਼ ਗਿੱਲ ਦਾ ਨਵਾਂ ਫੋਟੋਸ਼ੂਟ ਡੱਬੂ ਰਤਨਾਨੀ ਨਾਲ ਸ਼ਹਿਨਾਜ਼ ਗਿੱਲ ਦਾ ਨਵਾਂ ਫੋਟੋਸ਼ੂਟ