Shehnaaz Gill Pics: ਪਾਲੀਵੁੱਡ ਤੋਂ ਬਾਅਦ ਬਾਲੀਵੁੱਡ ਇੰਡਸਟਰੀ ਵਿੱਚ ਸ਼ਹਿਨਾਜ਼ ਗਿੱਲ (Shehnaaz Gill) ਜਾਣਿਆ-ਪਛਾਣਿਆ ਨਾਮ ਹੈ। ਉਹ ਕਈ ਪੰਜਾਬੀ ਫਿਲਮਾਂ ਅਤੇ ਮਿਊਜ਼ਿਕ ਐਲਬਮਾਂ ਵਿੱਚ ਕਮਾਲ ਦਿਖਾ ਚੁੱਕੀ ਹੈ। ਸ਼ਹਿਨਾਜ਼ ਨੂੰ ਹਰ ਪੀੜ੍ਹੀ ਦੇ ਲੋਕ ਪਸੰਦ ਕਰਦੇ ਹਨ। ਪੰਜਾਬ ਦੀ ਕੈਟਰੀਨਾ ਕੈਫ ਆਪਣੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸਦੇ ਨਾਲ ਹੀ ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਜਿਸਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕਾਂਜੀਵਰਮ ਤੋਂ ਬਾਅਦ ਬੈਲਕ ਸਾੜ੍ਹੀ ਲੁੱਕ ਨਾਲ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।