Shehnaaz Gill Viral Photos: ਸ਼ਹਿਨਾਜ਼ ਗਿੱਲ ਨੂੰ ਹਾਲ ਹੀ ਵਿੱਚ ਕਿਸਾਨਾਂ ਨਾਲ ਝੋਨਾ ਬੀਜਦੇ ਦੇਖਿਆ ਗਿਆ ਸੀ ਅਤੇ ਹੁਣ ਇੱਕ ਵਾਰ ਫਿਰ ਉਹ ਉਸੇ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ। ਕੁਝ ਸਮਾਂ ਪਹਿਲਾਂ ਹੀ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਸਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਮਿੱਟੀ 'ਚ ਲੇਟ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। (ਫੋਟੋ ਕ੍ਰੈਡਿਟ: Instagram @shehnaazgill)