ਸੋਨਾਕਸ਼ੀ ਸਿਨਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਵੱਖ-ਵੱਖ ਪੋਜ਼ 'ਚ ਫੋਟੋਸ਼ੂਟ ਕਰਦੀ ਨਜ਼ਰ ਆ ਰਹੀ ਹੈ। ਇਸ 'ਚ ਸੋਨਾਕਸ਼ੀ ਦੀ ਬਾਡੀ ਟਰਾਂਸਫਾਰਮੇਸ਼ਨ ਵੀ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸੋਨਾਕਸ਼ੀ ਬੇਹੱਦ ਖੂਬਸੂਰਤ ਲੱਗ ਰਹੀ ਹੈ। (ਫੋਟੋ ਕ੍ਰੈਡਿਟ: Instagram @aslisona)