Home » photogallery » entertainment » SONAM BAJWA HOT LOOK WILL WIN YOUR HEART SEE PICTURES RUP AS

Sonam Bajwa Pics: ਸੋਨਮ ਬਾਜਵਾ ਦਾ ਹੌਟ ਲੁੱਕ ਜਿੱਤ ਲਵੇਗਾ ਤੁਹਾਡਾ ਦਿਲ, ਦੇਖੋ ਤਸਵੀਰਾਂ

Sonam Bajwa Pics: ਪੰਜਾਬੀ ਸਿਨੇਮਾ ਜਗਤ ਵਿੱਚ ਸੋਨਮ ਬਾਜਵਾ (Sonam Bajwa) ਆਪਣੀ ਅਦਾਕਾਰੀ ਅਤੇ ਖੂਬਸੂਰਤੀ ਲਈ ਮਸ਼ਹੂਰ ਹੈ। ਅਦਾਕਾਰਾ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਬੈਠੇ ਪ੍ਰਸ਼ੰਸ਼ਕਾਂ ਦਾ ਵੀ ਆਪਣੀ ਸਾਦਗੀ, ਹੌਟ ਅੰਦਾਜ਼ ਨਾਲ ਦਿਲ ਮੋਹ ਲੈਂਦੀ ਹੈ। ਸੋਨਮ ਬਾਜਵਾ ਉਨ੍ਹਾਂ ਫਿਲਮੀ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਹੌਟ ਅੰਦਾਜ਼ ਵਾਲੀਆਂ ਤਸਵੀਰਾਂ ਹਮੇਸ਼ਾ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇੱਕ ਵਾਰ ਫਿਰ ਤੋਂ ਸੋਨਮ ਨੇ ਆਪਣੇ ਅਕਾਊਂਟ ਤੇ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ।

  • |