Home » photogallery » entertainment » THE SIMPLICITY OF HIMASHI KHURANA WILL WIN YOUR HEART SEE PICTURES RUP AS

Himanshi Khurana Pics: ਹਿਮਾਸ਼ੀ ਖੁਰਾਣਾ ਦਾ ਸਾਦਗੀ ਭਰਿਆ ਅੰਦਾਜ਼ ਜਿੱਤ ਲਵੇਗਾ ਤੁਹਾਡਾ ਦਿਲ, ਦੇਖੋ ਤਸਵੀਰਾਂ

Himanshi Khurana Pics: ਪੰਜਾਬੀ ਇੰਡਸਟਰੀ ਵਿੱਚ ਹਿਮਾਸ਼ੀ ਖੁਰਾਣਾ (Himanshi Khurana) ਨੇ ਆਪਣੀ ਗਾਇਕੀ ਤੇ ਅਦਾਕਾਰੀ ਨਾਲ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਇੱਕ ਵੱਖਰੀ ਥਾਂ ਬਣਾਈ ਹੈ। ਹਿਮਾਸ਼ੀ ਆਪਣੀ ਖੂਬਸੂਰਤੀ ਨਾਲ ਵੀ ਦਰਸ਼ਕਾਂ ਨੂੰ ਦੀਵਾਨਾ ਬਣਾਓਦੀ ਹੈ। ਅਦਾਕਾਰਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਹਮੇਸ਼ਾ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਨਾਲ ਸ਼ਾਨਦਾਰ ਤਸਵੀਰਾਂ ਸਾਂਝੀਆ ਕਰਦੀ ਰਹਿੰਦੀ ਹੈ। ਇਸ ਵਿਚਕਾਰ ਹੀ ਹਿਮਾਸ਼ੀ ਦਾ ਸਾਦਗੀ ਭਰਿਆ ਅੰਦਾਜ਼ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਦਾ ਹੋਇਆ ਨਜ਼ਰ ਆ ਰਿਹਾ ਹੈ।

  • |