ਟੀਵੀ ਅਦਾਕਾਰਾ ਕ੍ਰਿਸ਼ਨਾ ਮੁਖਰਜੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਜਿਸ ਦੀਆਂ ਤਸਵੀਰਾਂ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਕ੍ਰਿਸ਼ਨਾ ਅਤੇ ਚਿਰਾਗ ਬਾਟਲੀਵਾਲਾ ਦੀ ਬਿਹਤਰੀਨ ਕੈਮਿਸਟਰੀ ਦੇਖਣ ਨੂੰ ਮਿਲੀ ਹੈ। ਦੋਵਾਂ ਨੇ ਹੱਸਦੇ ਹੋਏ ਫੋਟੋਆਂ ਲਈ ਬੇਹੱਦ ਸ਼ਾਨਦਾਰ ਪੋਜ਼ ਦਿੱਤੇ। (ਫੋਟੋ ਸ਼ਿਸ਼ਟਤਾ: Instagram @krishna_mukherjee786)