Home » photogallery » india-china » PRIME MINISTER NARENDRA MODI AMONG SOLDIERS AFTER ADDRESSING THEM IN NIMMOO LADAKH

ਚੀਨ ਨਾਲ ਸਰਹੱਦੀ ਵਿਵਾਦ ਵਿਚਕਾਰ ਪੀਐਮ ਮੋਦੀ ਵੱਲੋਂ ਲੇਹ ਦਾ ਦੌਰਾ, ਦੇਖੋ ਤਸਵੀਰਾਂ

ਪੂਰਬੀ ਲੱਦਾਖ ਵਿੱਚ ਭਾਰਤੀ ਅਤੇ ਚੀਨੀ ਫੌਜੀਆਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਕੁਝ ਦਿਨਾਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਅਚਾਨਕ ਲੇਹ ਪਹੁੰਚ ਗਏ। ਉਥੇ ਉਨ੍ਹਾਂ ਨੇ ਆਰਮੀ, ਏਅਰ ਫੋਰਸ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਗੱਲਬਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਮੋਦੀ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਸਵੇਰੇ 9.30 ਵਜੇ ਲੇਹ ਪਹੁੰਚੇ।

  • |