Home » photogallery » international » FIRE IN PANJA SAHIB HASAN ABDAL GURDWARA PAKISTAN DUE TO SHORT CIRCUIT

ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ 'ਚ ਲੱਗੀ ਅੱਗ, ਤਸਵੀਰਾਂ ਆਈਆਂ ਸਾਹਮਣੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਤਾਰਾਂ ਸ਼ਾਰਟ ਹੋਣ ਕਾਰਨ ਲੰਗਰ ਹਾਲ 'ਚ ਪਏ ਬਿਸਤਰਿਆਂ ਨੂੰ ਅੱਗ ਲੱਗ ਗਈ ਜਿਸ 'ਤੇ ਮੌਕੇ 'ਤੇ ਮੌਜੂਦ ਸੰਗਤ ਤੇ ਸਥਾਨਕ ਲੋਕਾਂ ਨੇ ਕਾਬੂ ਪਾ ਲਿਆ। ਇਸ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋਇਆ।

  • |