Home » photogallery » international » NOBEL PEACE PRIZE WINNER MALALA YOUSAFZAI GETS MARRIED SEE PHOTOS

ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਕਰਵਾਇਆ ਵਿਆਹ, ਸ਼ੇਅਰ ਕੀਤੀਆਂ ਤਸਵੀਰਾਂ

Nobel Peace Prize Winner Malala Yousafzai gets married : ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਬਰਮਿੰਘਮ, ਇੰਗਲੈਂਡ ਵਿੱਚ ਇੱਕ ਛੋਟੇ ਜਿਹੇ ਸਮਾਰੋਹ ਵਿੱਚ ਵਿਆਹ ਕਰਵਾ ਲਿਆ। ਮਲਾਲਾ ਨੂੰ ਲੜਕੀਆਂ ਦੀ ਸਿੱਖਿਆ ਲਈ ਮੁਹਿੰਮ ਚਲਾਉਣ ਲਈ ਪਾਕਿਸਤਾਨੀ ਤਾਲਿਬਾਨ ਦੁਆਰਾ ਗੋਲੀ ਮਾਰੀ ਗਈ ਸੀ।

  • |