ਫਕੀਰ ਸੈਫਉਦੀਨ ਨੇ ਦੱਸਿਆ ਕਿ ਇਹ ਬੁੱਤ ਇਸ ਖਿੱਤੇ ਵਿੱਚ ਬਣੇ ਹੋਰਨਾਂ ਬੁੱਤਾਂ ਤੋਂ ਇਸ ਕਰਕੇ ਵਿਲੱਖਣ ਹੈ, ਕਿਉਂਕਿ ਇਸ ਨੂੰ ਤਿਆਰ ਕਰਨ ਲਈ ਫਾਈਬਰ ਕੋਲਡ ਬਰੌਨਜ਼ ਮਟੀਰੀਅਲ ਵਰਤਿਆ ਗਿਆ ਹੈ, ਜਿਸ ਦਾ ਕੋਈ ਮੁਕਾਬਲਾ ਹੀ ਨਹੀਂ ਹੈ। ਇਹ ਬੁੱਤ ਅੱਠ ਮਹੀਨਿਆਂ ਵਿੱਚ ਤਿਆਰ ਕੀਤਾ ਗਿਆ ਹੈ। Photo courtesy Twitter