Home » photogallery » international » PAKISTAN CONTINUES WORK ON KARTARPUR CORRIDOR GW

ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦੀਆਂ ਸਰਗਰਮੀਆਂ ਦੀ ਗਵਾਹੀ ਭਰਦੀਆਂ ਨੇ ਇਹ ਤਸਵੀਰਾਂ

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ 35 ਫੀਸਦੀ ਮੁਕੰਮਲ ਕਰਨ ਦੇ ਦਾਅਵੇ ਤੋਂ ਬਾਅਦ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਪਾਕਿਸਤਾਨ ਵਿਚ ਲਾਂਘੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ।

  • |