Home » photogallery » international » PM MODI IN UAE WARM WELCOME TO PRIME MINISTER NARENDRA MODI IN UAE

UAE : PM ਮੋਦੀ ਨੂੰ ਦੁਨੀਆ ਦੇ ਸਭ ਤੋਂ ਅਮੀਰ ਰਾਸ਼ਟਰਪਤੀ ਨੇ ਪ੍ਰੋਟੋਕੋਲ ਤੋੜ ਕੇ ਪਾਈ ਜੱਫੀ

PM Modi in UAE: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਏਈ ਦੇ ਸਾਬਕਾ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ 'ਤੇ ਨਿੱਜੀ ਸੋਗ ਪ੍ਰਗਟ ਕੀਤਾ ਹੈ। ਪੀਐਮ ਮੋਦੀ ਹੁਣ ਯੂਏਈ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ।

  • |