Home » photogallery » international » PUNJABI CANDIDATES IN CANADA ELECTIONS WINS PUBLIC HEARTS

ਕੈਨੇਡਾ ਚੋਣਾਂ ’ਚ ਪੰਜਾਬੀਆਂ ਨੇ ਗੱਡੇ ਝੰਡੇ,ਜਾਣੋ ਕੌਣ ਕੌਣ ਬਣਿਆ ਐਮ.ਪੀ

ਕੈਨੇਡਾ ਨੇ ਇੱਕ ਵਾਰ ਫਿਰ ਲਿਬਰਲ ਪਾਰਟੀ ਦੇ ਹੱਥ ਦੇਸ਼ ਦੀ ਕਮਾਨ ਸੌਂਪ ਦਿੱਤੀ ਹੈ। ਜਸਟਿਨ ਟਰੂਡੋ 157 ਸੀਟਾਂ ਜਿੱਤ ਕੇ ਕੈਨੇਡਾ ਦੇ ਕਿੰਗ ਬਣ ਗਏ ਨੇ। ਹਾਲਾਂਕਿ ਟਰੂਡੋ ਦਾ 2015 ਦੀਆਂ ਚੋਣਾਂ ਵਾਲਾ ਜਾਦੂ ਨਹੀਂ ਚੱਲ ਸਕਿਆ ਤੇ ਲਿਬਰਲ ਪਾਰਟੀ ਬਹੁਮਤ ਹਾਸਲ ਨਹੀਂ ਕਰ ਸਕੀ। ਕੈਨੇਡਾ ’ਚ ਵੱਡੀ ਗਿਣਤੀ ’ਚ ਪੰਜਾਬੀ ਵੀ ਉਮੀਦਵਾਰ ਸਨ। ਇਨ੍ਹਾਂ ਚੋਂ 18 ਪੰਜਾਬੀਆਂ ਨੇ ਵੱਖੋ ਵੱਖ ਪਾਰਟੀਆਂ ’ਚ ਜਿੱਤ ਹਾਸਲ ਕੀਤੀ ਹੈ।

  • |