Home » photogallery » international » USA PRIME MINISTER NARENDRA MODI MEETS PEOPLE IN NEW YORK GETS GRAND WELCOME

ਨਿਊਯਾਰਕ 'ਚ PM ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ, ਲੋਕਾਂ ਲਾਏ 'ਵੰਦੇ ਮਾਤਰਮ' ਤੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ

PM Modi in USA: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਯਾਰਕ ਪਹੁੰਚ ਗਏ ਹਨ, ਜਿੱਥੇ ਅੱਜ ਉਹ ਸੰਯੁਕਤ ਰਾਸ਼ਟਰ ਮਹਾਸਭਾ ਦੇ 76 ਵੇਂ ਸੈਸ਼ਨ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੇ ਇੱਥੇ ਪਹੁੰਚਦੇ ਹੀ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। (ਫੋਟੋ:ANI/PMO)

  • |