Home » photogallery » international » WORLD EARTHQUAKE SHAKES PAKISTAN SHOCKS PEOPLE SEE PICTURES KS

ਪਾਕਿਸਤਾਨ 'ਚ ਭੂਚਾਲ ਦੇ ਵੱਡੇ ਝਟਕੇ, 20 ਲੋਕਾਂ ਦੀ ਮੌਤ ਦਾ ਖਦਸ਼ਾ, ਵੇਖੋ ਤਸਵੀਰਾਂ ਦੀ ਜ਼ੁਬਾਨੀ

ਪਾਕਿਸਤਾਨ (Pakistan) ਦੇ ਬਲੋਚਿਸਤਾਨ (Balochistan) ਸੂਬੇ ਦੇ ਹਰਨੇਈ ਇਲਾਕੇ ਵਿੱਚ ਵੀਰਵਾਰ ਸਵੇਰੇ ਕਰੀਬ 3.30 ਵਜੇ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਅਨੁਸਾਰ ਇਸ ਭੂਚਾਲ ਦਾ ਕੇਂਦਰ ਜ਼ਮੀਨ ਤੋਂ 20.8 ਕਿਲੋਮੀਟਰ ਹੇਠਾਂ ਪਾਇਆ ਗਿਆ ਹੈ। (ਸਾਰੀਆਂ ਫੋਟੋਆਂ -AP)

  • |