Home » photogallery » international » WORLD NEWS SRI LANKA CRISIS ANTI GOVT PROTESTERS BARGED INTO PRESIDENT GOTABAYA RAJPAKSHA HOUSE

ਸ਼੍ਰੀਲੰਕਾ 'ਚ ਹੰਗਾਮਾ, ਰਾਸ਼ਟਰਪਤੀ ਭਵਨ 'ਚ ਦਾਖਲ ਹੋਈ ਭੀੜ, ਪੂਲ 'ਚ ਡੁਬਕੀ ਲਗਾਈ...

ਆਪਣੇ ਇਤਿਹਾਸ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਲੋਕਾਂ ਦਾ ਸਬਰ ਟੁੱਟ ਗਿਆ ਹੈ। ਰਾਜਧਾਨੀ ਕੋਲੰਬੋ 'ਚ ਸ਼ਨੀਵਾਰ ਨੂੰ ਪ੍ਰਦਰਸ਼ਨ ਦੌਰਾਨ ਭੀੜ ਨੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਰਿਹਾਇਸ਼ ਨੂੰ ਘੇਰ ਲਿਆ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਲੋਕਾਂ ਦੀ ਭੀੜ ਰਾਸ਼ਟਰਪਤੀ ਭਵਨ ਵਿੱਚ ਦਾਖ਼ਲ ਹੋ ਗਈ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਸਥਿਤੀ ਬੇਕਾਬੂ ਹੋਣ ਤੋਂ ਪਹਿਲਾਂ ਹੀ ਰਾਸ਼ਟਰਪਤੀ ਉੱਥੋਂ ਚਲੇ ਗਏ।

  • |