Home » photogallery » lifestyle » AMRITSAR BULLET HIT GURU GRANTH SAHIB DURING OPERATION BLUESTAR IN 1984 DISPLAYED AT GOLDEN TEMPLE

ਸਾਕਾ ਨੀਲਾ ਤਾਰਾ ਦੇ 'ਗਵਾਹ' ਪਾਵਨ ਸਰੂਪ ਨੂੰ 5 ਜੂਨ ਤੱਕ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਪੰਜਾਬ 'ਚ ਫਿਰ ਤੋਂ ਹਲਚਲ ਸ਼ੁਰੂ ਹੋ ਗਈ ਹੈ। ਧਾਰਮਿਕ ਜਥੇਬੰਦੀਆਂ ਦੇ ਪ੍ਰੋਗਰਾਮਾਂ ਅਤੇ ਅੰਮ੍ਰਿਤਸਰ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸੇ ਦੌਰਾਨ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਵਿੱਚ ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਦਰਸ਼ਨਾਂ ਲਈ ਰੱਖਿਆ ਹੋਇਆ ਹੈ।

  • |