Home » photogallery » lifestyle » AUTO NEWS TOP 5 ELECTRIC SCOOTERS UNDER AVAILABLE IN INDIA BEST ELECTRIC SCOOTER PRICE LIST EV

70,000 ਰੁਪਏ ਤੋਂ ਘੱਟ ਵਿੱਚ ਆਉਂਦੇ ਨੇ ਇਹ 5 ਵਧੀਆ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਚ ਚਲਦੇ ਹਨ 120 KM

ਭਾਰਤ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਈਂਧਨ ਦੀਆਂ ਵਧਦੀਆਂ ਕੀਮਤਾਂ, ਰਿਆਇਤਾਂ ਅਤੇ ਟੈਕਸ ਛੋਟਾਂ ਨੇ ਇਨ੍ਹਾਂ ਨੂੰ ਖਰੀਦਣਾ ਆਸਾਨ ਕਰ ਦਿੱਤਾ ਹੈ। ਜੇਕਰ ਤੁਸੀਂ ਵੀ ਇਲੈਕਟ੍ਰਿਕ ਦੋਪਹੀਆ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇੱਥੇ ਅਸੀਂ ਤੁਹਾਨੂੰ 70,000 ਰੁਪਏ ਤੋਂ ਘੱਟ ਕੀਮਤ ਦੇ ਸਭ ਤੋਂ ਵਧੀਆ 5 ਇਲੈਕਟ੍ਰਿਕ ਸਕੂਟਰਾਂ ਬਾਰੇ ਦੱਸ ਰਹੇ ਹਾਂ।

  • |