Home » photogallery » lifestyle » GARLIC BENEFITS USES AND INTERESTING FACTS RUP AS

Garlic: ਲਸਣ ਸਬਜ਼ੀ ਹੈ ਜਾਂ ਮਸਾਲਾ? ਜਾਣੋ ਇਸ ਬਾਰੇ ਕੁਝ ਦਿਲਚਸਪ ਗੱਲਾਂ

ਲਸਣ ਦੀ ਮਹਿਕ ਜ਼ਿਆਦਾ ਹੁੰਦੀ ਹੈ ਕਿਉਂਕਿ ਇਸ 'ਚ ਸਲਫਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਦਾ ਅਸਰ ਸਰੀਰ 'ਚ ਲੰਬੇ ਸਮੇਂ ਤੱਕ ਬਣਿਆ ਰਹਿੰਦਾ ਹੈ। ਲਸਣ ਵਿੱਚ ਐਂਟੀਬਾਇਓਟਿਕ, ਐਂਟੀਵਾਇਰਲ ਅਤੇ ਐਂਟੀਫੰਗਲ ਗੁਣ ਹੁੰਦੇ ਹਨ। ਲਸਣ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਗਰਮੀਆਂ ਦੇ ਮੌਸਮ ਵਿੱਚ ਇਸ ਦੀ ਸੀਮਤ ਵਰਤੋਂ ਕਰਨੀ ਚਾਹੀਦੀ ਹੈ।

  • |